Colossians 3:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਗੁੱਸਾ ਉਨ੍ਹਾਂ ਲੋਕਾਂ ਤੇ ਆਵੇਗਾ ਜੋ ਮੰਨਣ ਤੋਂ ਇਨਕਾਰ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਇਹਨਾਂ ਦੇ ਕਾਰਨ ਹੀ ਪਰਮੇਸ਼ਰ ਦੀ ਸਜ਼ਾ ਉਹਨਾਂ ਨੂੰ ਨਾ ਮੰਨਣ ਵਾਲਿਆਂ ਦੇ ਉੱਤੇ ਆਉਂਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਨ੍ਹਾਂ ਦੇ ਕਾਰਨ, ਪਰਮੇਸ਼ਵਰ ਦਾ ਕ੍ਰੋਧ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਂਦਾ ਹੈ
Punjabi ERV
ਪਰਮੇਸ਼ੁਰ ਦਾ ਗੁੱਸਾ ਉਨ੍ਹਾਂ ਲੋਕਾਂ ਤੇ ਆਵੇਗਾ ਜੋ ਮੰਨਣ ਤੋਂ ਇਨਕਾਰ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہناں دے سببّوں خُدا دا غضب نافرمان لوکاں اُتّے آؤندا اے۔
Punjabi Standard Bible (Punjabi Standard Bible) 2023
ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ਰ ਦਾ ਕ੍ਰੋਧ ਆਗਿਆ ਨਾ ਮੰਨਣ ਵਾਲਿਆਂ ਉੱਤੇ ਪੈਂਦਾ ਹੈ।