Colossians 3:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਗੁੱਸਾ, ਕ੍ਰੋਧ, ਈਰਖਾ, ਨਿੰਦਾ ਅਤੇ ਮੂੰਹ ਵਿੱਚੋਂ ਗੰਦੇ ਬੋਲ ਬੋਲਣੇ, ਇਹ ਸਭ ਚੀਜ਼ਾਂ ਤਿਆਗ ਦੇਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹੋ, ਅਰਥਾਤ: ਗੁੱਸਾ, ਕ੍ਰੋਧ, ਬਦਨੀਤੀ, ਬਦਨਾਮੀ, ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਨੂੰ ਵੀ ਛੱਡ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਕੋਪ, ਕ੍ਰੋਧ, ਬਦੀ, ਦੁਰਬਚਨ, ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ
Punjabi ERV
ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن تُسی وی اوہناں سبھناں نُوں یعنی غُصّہ تے قَہر تے وَیر تے بُرا آکھنا تے مُنھوں گندِیاں گلّاں آکھنیاں چھڈ دیو۔
Punjabi Standard Bible (Punjabi Standard Bible) 2023
ਪਰ ਹੁਣ ਤੁਸੀਂ ਇਹ ਸਾਰੀਆਂ ਗੱਲਾਂ ਅਰਥਾਤ ਕ੍ਰੋਧ, ਗੁੱਸਾ, ਬੁਰਾਈ, ਨਿੰਦਾ ਅਤੇ ਆਪਣੇ ਮੂੰਹੋਂ ਗਾਲਾਂ ਕੱਢਣੀਆਂ ਛੱਡ ਦਿਓ।