Colossians 3:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂਕਿ ਤੁਸੀਂ ਆਪਣੀ ਪੁਰਾਣੀ ਮਨੁੱਖਤਾ ਉਸ ਦੇ ਕੰਮਾਂ ਸਮੇਤ ਲਾਹ ਦਿੱਤੀ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ-ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਉਸ ਦੀਆ ਕਰਨੀਆਂ ਸਮੇਤ ਛੱਡ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਦੂਏ ਨਾਲ ਝੂਠ ਨਾ ਮਾਰੋ ਕਿਉਂ ਜੋ ਤੁਸਾਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕਰਨੀਆਂ ਸਣੇ ਲਾਹ ਸੁੱਟਿਆ
Punjabi ERV
ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آپو وِچ جُھوٹھ نا مارو کیوں جو تُساں پرانی اِنسانِیّت نُوں اوہدیاں کمّاں سَنے لاہ چھڈیا۔
Punjabi Standard Bible (Punjabi Standard Bible) 2023
ਇੱਕ ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਪੁਰਾਣੇ ਮਨੁੱਖੀ ਸੁਭਾਅ ਨੂੰ ਉਸ ਦੇ ਕੰਮਾਂ ਸਮੇਤ ਲਾਹ ਸੁੱਟਿਆ ਹੈ