Colossians 4:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰੱਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਲਕੋ, ਆਪਣੇ ਗ਼ੁਲਾਮਾਂ ਨਾਲ ਉਚਿਤ ਅਤੇ ਨਿਰਪੱਖ ਵਰਤਾਅ ਕਰੋ ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡਾ ਵੀ ਸਵਰਗ ਵਿੱਚ ਇੱਕ ਮਾਲਕ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮਾਲਕੋ, ਆਪਣੇ ਨੌਕਰਾਂ ਨਾਲ ਇਹੋ ਜਿਹਾ ਵਿਵਹਾਰ ਕਰੋ ਜਿਹੜਾ ਠੀਕ ਅਤੇ ਸਹੀ ਹੋਵੇ, ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡਾ ਸਵਰਗ ਵਿੱਚ ਵੀ ਮਾਲਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਜਿਹੜਾ ਐਨ ਠੀਕ ਅਤੇ ਜਥਾਰਥ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਸੁਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।।
Punjabi ERV
ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مالِکو! اپنے نَوکراں نال ایہہ جان کے عدل تے انصاف کرو پئی اسمان اُتّے ساڈا وی اِک مالک اے۔
Punjabi Standard Bible (Punjabi Standard Bible) 2023
ਮਾਲਕੋ, ਇਹ ਜਾਣਦੇ ਹੋਏ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ, ਆਪਣੇ ਦਾਸਾਂ ਨਾਲ ਉਚਿਤ ਅਤੇ ਨਿਰਪੱਖ ਵਿਹਾਰ ਕਰੋ।