Colossians 4:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਕਿ ਉਸ ਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦੇ ਲਈ ਮੈਂ ਆਪ ਵੀ ਗਵਾਹੀ ਦੇ ਸਕਦਾ ਹਾਂ ਕਿ ਉਹ ਕਿਸ ਤਰ੍ਹਾਂ ਤੁਹਾਡੇ, ਲਾਉਦਿਕੀਆ ਅਤੇ ਹੀਏਰਪੁਲਿਸ ਦੇ ਰਹਿਣ ਵਾਲਿਆਂ ਦੇ ਲਈ ਮਿਹਨਤ ਕਰ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਸ ਲਈ ਵਾਅਦਾ ਕਰਦਾ ਹਾਂ ਕਿ ਉਹ ਤੁਹਾਡੇ ਲਈ ਅਤੇ ਲਾਉਦਿਕੀਆ ਅਤੇ ਹੀਰਾਪੋਲਿਸ ਵਿਖੇ ਉਹਨਾਂ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਮੈਂ ਇਸਦਾ ਗਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਉਹ ਦੀ ਸਾਖੀ ਭਰਦਾ ਹਾਂ ਭਈ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਅਤੇ ਜਿਹੜੇ ਹੀਏਰਪੁਲਿਸ ਵਿੱਚ ਰਹਿੰਦੇ ਹਨ ਬਹੁਤ ਮਿਹਨਤ ਕਰਦਾ ਹੈ
Punjabi ERV
ਮੈਂ ਜਾਣਦਾ ਹਾਂ ਕਿ ਉਸਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوہدا گواہ آں پئی اوہ تُہاڈے تے لَودِیکیہ تے ہِیراپُلس دے لوکاں لئی بڑی محنت کر دا اے۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਉਸ ਦੇ ਵਿਖੇ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਲਈ ਅਤੇ ਉਨ੍ਹਾਂ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਹਨ, ਬਹੁਤ ਮਿਹਨਤ ਕਰਦਾ ਹੈ।