Colossians 4:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪੌਲੁਸ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਇਸ ਨੂੰ ਆਪਣੇ ਹੱਥੀ ਲਿਖ ਰਿਹਾ ਹਾਂ। ਯਾਦ ਰੱਖੋ ਕਿ ਮੈਂ ਕੈਦ ਵਿੱਚ ਹਾਂ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਅੰਗ਼ ਸੰਗ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪੌਲੂਸ ਇਹ ਨਮਸਕਾਰ ਆਪਣੇ ਹੱਥ ਨਾਲ ਲਿਖ ਰਿਹਾ ਹਾਂ । ਮੇਰੀਆਂ ਜ਼ੰਜੀਰਾਂ ਨੂੰ ਯਾਦ ਰੱਖਣਾ । ਪਰਮੇਸ਼ਰ ਦੀ ਕਿਰਪਾ ਤੁਹਾਡੇ ਨਾਲ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ, ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੀਆਂ ਜੰਜ਼ੀਰਾਂ ਯਾਦ ਰੱਖੋ। ਕਿਰਪਾ ਤੁਹਾਡੇ ਨਾਲ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ । ਤੁਸਾਂ ਮੇਰੇ ਬੰਧਨਾਂ ਨੂੰ ਚੇਤੇ ਰੱਖਣਾ ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।
Punjabi ERV
ਮੈਂ ਪੌਲੁਸ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਇਸਨੂੰ ਆਪਣੇ ਹੱਥੀ ਲਿਖ ਰਿਹਾ ਹਾਂ। ਯਾਦ ਰਖੋ ਕਿ ਮੈਂ ਕੈਦ ਵਿੱਚ ਹਾਂ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਅੰਗ਼ ਸੰਗ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرا پَولُس دا اپنی ہتّھِیں سلام۔ میرِیاں بیڑیاں نُوں چیتے رکھو۔ تُہاڈے اُتّے فضل ہوندا رہے۔
Punjabi Standard Bible (Punjabi Standard Bible) 2023
ਮੇਰਾ ਪੌਲੁਸ ਦਾ ਆਪਣੇ ਹੱਥੀਂ ਲਿਖਿਆ ਸਲਾਮ। ਮੇਰੇ ਬੰਧਨਾਂ ਨੂੰ ਯਾਦ ਰੱਖਿਓ। ਤੁਹਾਡੇ ਉੱਤੇ ਕਿਰਪਾ ਬਣੀ ਰਹੇ। ਆਮੀਨ।