Colossians 4:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਵਿਸ਼ਵਾਸੀਆਂ ਦੇ ਨਾਲ ਸਮਝਦਾਰੀ ਵਾਲਾ ਵਰਤਾਅ ਕਰੋ ਅਤੇ ਜੋ ਸਮਾਂ ਤੁਹਾਨੂੰ ਮਿਲਿਆ ਹੈ ਉਸ ਦਾ ਸਹੀ ਉਪਯੋਗ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੁੱਧੀਮਾਨ ਬਣੋ ਜਿਸ ਤਰੀਕੇ ਨਾਲ ਤੁਸੀਂ ਬਾਹਰਲੇ ਲੋਕਾਂ ਪ੍ਰਤੀ ਵਿਵਹਾਰ ਕਰਦੇ ਹੋ; ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸਮੇਂ ਨੂੰ ਲਾਹਾ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ
Punjabi ERV
ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵਧ ਤੋਂ ਵਧ ਚੰਗੀ ਤਰ੍ਹਾਂ ਵਰਤੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
وقت نُوں قِیمتی جان کے باہر والیاں نال ہوش نال ورتو۔
Punjabi Standard Bible (Punjabi Standard Bible) 2023
ਸਮੇਂ ਦਾ ਲਾਭ ਉਠਾਉਂਦੇ ਹੋਏ ਬਾਹਰ ਵਾਲਿਆਂ ਨਾਲ ਸਮਝਦਾਰੀ ਨਾਲ ਵਿਹਾਰ ਕਰੋ।