Daniel 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਨੀਏਲ ਨੇ ਰੱਖਵਾਲੇ ਨੂੰ ਆਖਿਆ, “ਕਿਰਪਾ ਕਰਕੇ ਸਾਡੀ ਦਸ ਦਿਨਾਂ ਲਈ ਇਹ ਪਰੀਖਿਆ ਲਵੋ: ਸਾਨੂੰ ਖਾਣ ਲਈ ਸਬਜ਼ੀਆਂ ਅਤੇ ਪੀਣ ਲਈ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੂੰ ਦਸ ਦਿਨ ਤੀਕਰ ਆਪਣੇ ਬੰਦਿਆਂ ਨੂੰ ਪਰਖ ਕੇ ਵੇਖਣਾ ਅਤੇ ਖਾਣ ਲਈ ਦਾਲ ਤੇ ਪੀਣ ਲਈ ਪਾਣੀ ਸਾਨੂੰ ਦਿਵਾਉਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ।
Recommended Reading