Daniel 1:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦਸਾਂ ਦਿਨਾਂ ਬਾਦ ਸਾਡੀ ਤੁਲਨਾ ਉਨ੍ਹਾਂ ਜਵਾਨਾਂ ਨਾਲ ਕਰੀਂ, ਜਿਹੜੇ ਸ਼ਾਹੀ ਭੋਜਨ ਖਾਂਦੇ ਹਨ। ਤੂੰ ਖੁਦ ਦੇਖ ਲਵੀਂ ਕਿ ਕਿਹੜਾ ਵੱਧੇਰੇ ਸਿਹਤਮੰਦ ਨਜ਼ਰ ਆਉਂਦਾ ਹੈ। ਫ਼ੇਰ ਤੂੰ ਖੁਦ ਹੀ ਨਿਆਂ ਕਰ ਨਵੀ ਕਿ ਸਾਡੇ ਨਾਲ ਕੀ ਸਲੂਕ ਕਰਨਾ ਹੈ। ਅਸੀਂ ਤਾਂ ਤੇਰੇ ਸੇਵਕ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਡੇ ਮੂੰਹ ਅਤੇ ਉਨ੍ਹਾਂ ਜੁਆਨਾਂ ਦੇ ਮੂੰਹ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫੇਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਡੇ ਮੂੰਹ ਅਤੇ ਉਹਨਾਂ ਜੁਆਨਾਂ ਦੇ ਮੂੰਹ, ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫਿਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇਂ ਕਰੀਂ।