Daniel 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਰੱਖਵਾਲਾ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਦਸ ਦਿਨ ਲਈ ਇਮਤਿਹਾਨ ਲੈਣ ਲਈ ਰਾਜ਼ੀ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਉਨ੍ਹਾਂ ਦੀ ਏਹ ਗੱਲ ਮੰਨੀ ਅਤੇ ਦਸ ਦਿਨ ਤੀਕਰ ਉਨ੍ਹਾਂ ਨੂੰ ਪਰਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹਨਾਂ ਦੀ ਇਹ ਗੱਲ ਮੰਨ ਲਈ ਅਤੇ ਦਸ ਦਿਨ ਤੱਕ ਉਹਨਾਂ ਨੂੰ ਪਰਖਿਆ।