Daniel 1:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰੱਖਵਾਲੇ ਨੇ ਰਾਜੇ ਦੇ ਸ਼ਾਹੀ ਖਾਣੇ ਅਤੇ ਮੈਅ ਨੂੰ ਹਟਾ ਕੇ ਉਸਦੀ ਬਾਵੇਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਾਰੀਆਂ ਨੂੰ ਸਬਜ਼ੀਆਂ ਦੇਣੀਆਂ ਜਾਰੀ ਰੱਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਰੋਗੇ ਨੇ ਉਨ੍ਹਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਨ੍ਹਾਂ ਦੇ ਪੀਣ ਲਈ ਥਾਪੀ ਹੋਈ ਸੀ ਬੰਦ ਕਰ ਦਿੱਤੀ ਅਤੇ ਉਨ੍ਹਾਂ ਨੂੰ ਦਾਲ ਦੇ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।