Daniel 1:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਾ ਚਾਹੁੰਦਾ ਸੀ ਕਿ ਸਾਰੇ ਜਵਾਨ ਆਦਮੀਆਂ ਨੂੰ ਤਿੰਨ ਸਾਲ ਤੱਕ ਸਿੱਖਿਆ ਦਿੱਤੀ ਜਾਵੇ। ਉਸ ਸਮੇਂ ਦੇ ਅੰਤ ਤੇ ਅਸ਼ਪਨਜ਼ ਸਾਰੇ ਜਵਾਨਾਂ ਨੂੰ ਰਾਜੇ ਨਬੂਕਦਨੱਸਰ ਕੋਲ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਓਹ ਦਿਨ ਹੋ ਚੁੱਕੇ ਜਿਨ੍ਹਾਂ ਦੇ ਮਗਰੋਂ ਰਾਜੇ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੇ ਉਹ ਦੇ ਸਾਹਮਣੇ ਆਉਣਾ ਸੀ ਤਦ ਖੁਸਰਿਆਂ ਦਾ ਸਰਦਾਰ ਉਨ੍ਹਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ।