Daniel 1:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਜਵਾਨ ਆਦਮੀਆਂ ਵਿੱਚ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਆਹ ਸਨ। ਇਹ ਜਵਾਨ ਆਦਮੀ ਯਹੂਦਾਹ ਦੇ ਘਰਾਣੇ ਵਿੱਚੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਵਿੱਚ ਯਹੂਦਾਹ ਦੇ ਵੰਸ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਵਿੱਚ ਯਹੂਦਾਹ ਦੇ ਵੰਸ਼ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ।