Daniel 1:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਸ਼ਪਨਜ਼ ਨੇ ਯਹੂਦਾਹ ਨੇ ਉਨ੍ਹਾਂ ਨੌਜਵਾਨਾਂ ਨੂੰ ਬਾਬਲ ਦੇ ਨਾਮ ਦੇ ਦਿੱਤੇ। ਦਾਨੀਏਲ ਦਾ ਨਵਾਂ ਨਾਮ ਸੀ ਬੇਲਟਸ਼ੱਸਰ। ਹਨਨਯਾਹ ਦਾ ਨਵਾਂ ਨਾਮ ਸੀ ਸ਼ਦਰਕ। ਮੀਸ਼ਾਏਲ ਦਾ ਨਵਾਂ ਨਾਮ ਸੀ ਮੇਸ਼ਚ। ਅਤੇ ਅਜ਼ਰਆਹ ਦਾ ਨਵਾਂ ਨਾਮ ਸੀ ਅਬੇਦਨਗੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖੁਸਰਿਆਂ ਦੇ ਸਰਦਾਰ ਨੇ ਉਨ੍ਹਾਂ ਦੇ ਨਾਉਂ ਰੱਖੇ। ਉਹ ਨੇ ਦਾਨੀਏਲ ਨੂੰ ਬੇਲਟਸ਼ੱਸਰ ਅਰ ਹਨਨਯਾਹ ਨੂੰ ਸ਼ਦਰਕ ਅਤੇ ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।