Daniel 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖੋਰਸ ਫ਼ਾਰਸ ਦਾ ਰਾਜਾ ਸੀ। ਖੋਰਸ ਦੇ ਰਾਜ ਦੇ ਤੀਸਰੇ ਵਰ੍ਹੇ ਦੌਰਾਨ, ਦਾਨੀਏਲ ਨੂੰ ਇਨ੍ਹਾਂ ਗੱਲਾਂ ਦਾ ਗਿਆਨ ਹੋਇਆ। (ਦਾਨੀਏਲ ਦਾ ਦੂਸਰਾ ਨਾਮ ਬੇਲਸ਼ੱਸ਼ਰ ਹੈ।) ਇਹ ਗੱਲਾਂ ਸਹੀ ਹਨ ਪਰ ਸਮਝਣੀਆਂ ਬਹੁਤ ਕਠਿਨ ਹਨ। ਪਰ ਦਾਨੀਏਲ ਨੇ ਇਨ੍ਹਾਂ ਗੱਲਾਂ ਨੂੰ ਸਮਝਿਆ। ਇਨਾਂ ਬਾਰੇ ਉਸ ਨੂੰ ਇੱਕ ਦਰਸ਼ਨ ਵਿੱਚ ਸਮਝਾਇਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫਾਰਸ ਦੇ ਪਾਤਸ਼ਾਹ ਖੋਰਸ ਦੇ ਤੀਜੇ ਵਰ੍ਹੇ ਵਿੱਚ ਦਾਨੀਏਲ ਨੂੰ ਜਿਹ ਦਾ ਨਾਉਂ ਬੇਲਟਸ਼ੱਸਰ ਕਹਿੰਦੇ ਸਨ ਇੱਕ ਗੱਲ ਪਰਗਟ ਹੋਈ ਅਤੇ ਉਹ ਗੱਲ ਸੱਚ ਸੀ ਅਰਥਾਤ ਬੜਾ ਜੰਗ ਸੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਾਰਸ ਦੇ ਪਾਤਸ਼ਾਹ ਕੋਰਸ਼ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ੱਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ।