Daniel 10:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦਰਸ਼ਨ ਵਿੱਚਲੇ ਆਦਮੀ ਨੇ ਦੋਬਾਰਾ ਗੱਲ ਸ਼ੁਰੂ ਕੀਤੀ। ਉਸ ਨੇ ਆਖਿਆ, “ਦਾਨੀਏਲ, ਭੈਭੀਤ ਨਾ ਹੋ। ਉਸ ਪਹਿਲੇ ਦਿਨ ਤੋਂ ਹੀ ਜਦੋਂ ਤੂੰ ਸਿਆਣਪ ਹਾਸਿਲ ਕਰਨ ਦਾ ਅਤੇ ਪਰਮੇਸ਼ੁਰ ਅੱਗੇ ਨਿਰਮਾਣ ਹੋਣ ਦਾ ਨਿਆਂ ਕੀਤਾ ਸੀ। ਉਹ ਤੇਰੀਆਂ ਪ੍ਰਾਰਬਨਾਂ ਸੁਣਦਾ ਰਿਹਾ ਹੈ। ਮੈਂ ਤੇਰੇ ਕੋਲ ਇਸ ਲਈ ਆਇਆ ਹਾਂ ਕਿਉਂ ਕਿ ਤੂੰ ਪ੍ਰਾਰਥਨਾ ਕਰਦਾ ਰਿਹਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ।