Daniel 10:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਨੀਏਲ, ਹੁਣ ਮੈਂ ਤੇਰੇ ਕੋਲ ਆਇਆ ਹਾਂ ਤੈਨੂੰ ਇਹ ਸਮਝਾਉਣ ਲਈ ਕਿ ਭਵਿੱਖ ਵਿੱਚ ਤੇਰੇ ਲੋਕਾਂ ਨਾਲ ਕੀ ਵਾਪਰੇਗਾ। ਇਹ ਦਰਸ਼ਨ ਭਵਿੱਖ ਦੇ ਸਮੇਂ ਬਾਰੇ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ ਸੋ ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਅਜੇ ਢੇਰ ਸਾਰੇ ਦਿਨਾਂ ਦੇ ਲਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ।