Daniel 10:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼੍ਰੀਮਾਨ, ਮੈਂ ਤੁਹਾਡਾ ਸੇਵਕ ਦਾਨੀਏਲ ਹਾਂ। ਮੈਂ ਤੁਹਾਡੇ ਨਾਲ ਕਿਵੇਂ ਗੱਲ ਕਰ ਸੱਕਦਾ ਹਾਂ? ਮੇਰੀ ਤਾਕਤ ਖਤਮ ਹੋ ਗਈ ਹੈ ਅਤੇ ਮੈਨੂੰ ਸਾਹ ਲੈਣਾ ਵੀ ਔਖਾ ਮਹਿਸੂਸ ਹੋ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਕਿੱਕੁਰ ਹੋ ਸੱਕਦਾ ਹੈ ਜੋ ਮੇਰੇ ਐਹੋ ਜਿਹੇ ਸੁਆਮੀ ਦੀ ਇਹ ਸੇਵਕ ਮੇਰੇ ਅਜੇਹੇ ਸੁਆਮੀ ਨਾਲ ਗੱਲਾਂ ਕਰੇॽ ਪਰ ਮੈਂ ਜੋ ਹਾਂ ਸੋ ਝਟ ਮੇਰੇ ਵਿੱਚ ਨਾ ਸ਼ਕਤੀ ਰਹੀ ਨਾ ਮੇਰੇ ਵਿੱਚ ਸਾਹ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ।