Daniel 10:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ। ਉਸ ਨੇ ਮੈਨੂੰ ਫ਼ੇਰ ਛੁਹਿਆ। ਜਦੋਂ ਉਸ ਨੇ ਮੈਨੂੰ ਛੁਹਿਆ ਤਾਂ ਮੈਂ ਬਿਹਤਰ ਅਨੁਭਵ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇੱਕ ਜਨ ਨੇ ਜਿਹ ਦਾ ਰੂਪ ਮਨੁੱਖ ਵਰਗਾ ਸੀ ਮੁੜ ਮੈਨੂੰ ਛੋਹਿਆ ਅਤੇ ਉਹ ਨੇ ਮੈਨੂੰ ਜ਼ੋਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ।