Daniel 10:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਨੀਏਲ ਆਖਦਾ ਹੈ, ਉਸ ਸਮੇਂ ਦੌਰਾਨ, ਮੈਂ, ਦਾਨੀਏਲ ਨੇ ਤਿੰਨਾਂ ਹਫ਼ਤਿਆਂ ਤੱਕ ਵਿਰਲਾਪ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਦਾਨੀਏਲ ਉਨ੍ਹਾਂ ਦਿਨਾਂ ਵਿੱਚ ਤਿੰਨਾਂ ਸਾਤਿਆਂ ਤੋੜੀ ਸੋਗ ਕਰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦਾਨੀਏਲ ਉਹਨਾਂ ਦਿਨਾਂ ਵਿੱਚ ਤਿੰਨ ਹਫ਼ਤਿਆਂ ਤੱਕ ਅਫ਼ਸੋਸ ਕਰਦਾ ਰਿਹਾ।