Daniel 10:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਫ਼ੇਰ ਉਸ ਨੇ ਆਖਿਆ, “ਦਾਨੀਏਲ, ਕੀ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਕੋਲ ਕਿਉਂ ਆਇਆ ਹਾਂ। ਛੇਤੀ ਹੀ ਮੈਨੂੰ ਫ਼ਾਰਸ ਦੇ ਸ਼ਹਿਜ਼ਾਦੇ (ਦੂਤ) ਨਾਲ ਲੜਨ ਲਈ ਵਾਪਸ ਜਾਣਾ ਪਵੇਗਾ। ਜਦੋਂ ਮੈਂ ਜਾਵਾਂਗਾ ਯੂਨਾਨ ਦਾ ਸ਼ਹਿਜ਼ਾਦਾ (ਦੂਤ) ਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂॽ ਮੈਂ ਹੁਣ ਫਾਰਸ ਦੇ ਪਰਧਾਨ ਨਾਲ ਲੜਨ ਨੂੰ ਫੇਰ ਜਾਵਾਂਗਾ ਅਤੇ ਜਦੋਂ ਮੈਂ ਚੱਲਿਆ ਜਾਵਾਂਗਾ ਤਾਂ ਵੇਖ, ਯੂਨਾਨ ਦਾ ਪਰਧਾਨ ਆਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ।