Daniel 10:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਲ ਦੇ ਪਹਿਲੇ ਮਹੀਨੇ ਦੇ 24 ਵੇਂ ਦਿਨ, ਮੈਂ ਮਹਾਨ ਤਿਗ੍ਰਿਸ ਨਦੀ ਦੇ ਕੰਢੇ ਖਲੋਤਾ ਹੋਇਆ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਹਿਲੇ ਮਹੀਨੇ ਦੇ ਚਵੀਏਂ ਦਿਨ ਵਿੱਚ ਮੈਂ ਵੱਡੇ ਦਰਿਆ ਦਜਲੇ ਦੇ ਕੰਢੇ ਉੱਤੇ ਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਮਹੀਨੇ ਦੇ ਚੌਵੀਵੇਂ ਦਿਨ ਵਿੱਚ ਮੈਂ ਵੱਡੇ ਦਰਿਆ ਹਿੱਦਕਲ ਦਜ਼ਲੇ ਦੇ ਕੰਢੇ ਉੱਤੇ ਸੀ।