Daniel 10:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ, ਦਾਨੀਏਲ, ਹੀ ਇੱਕਲਾ ਬੰਦਾ ਸਾਂ ਜਿਸਨੇ ਇਹ ਦਰਸ਼ਨ ਦੇਖਿਆ। ਮੇਰੇ ਨਾਲ ਦੇ ਬੰਦਿਆਂ ਨੇ ਦਰਸ਼ਨ ਨਹੀਂ ਦੇਖਿਆ ਪਰ ਤਾਂ ਵੀ ਉਹ ਭੈਭੀਤ ਸਨ। ਉਹ ਇਤਨੇ ਭੈਭੀਤ ਸਨ ਕਿ ਉਹ ਦੌੜਕੇ ਛੁਪ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਦਾਨੀਏਲ ਨੇ ਇਕੱਲੇ ਇਹ ਦਰਸ਼ਣ ਡਿੱਠਾ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਨ੍ਹਾਂ ਨੇ ਇਸ ਦਰਸ਼ਣ ਨੂੰ ਨਾ ਡਿੱਠਾ ਪਰ ਉਨ੍ਹਾਂ ਨੂੰ ਅਜੇਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਨੱਠੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦਾਨੀਏਲ ਨੇ ਇਕੱਲੇ ਨੇ ਇਹ ਦਰਸ਼ਣ ਦੇਖਿਆ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਹਨਾਂ ਨੇ ਇਸ ਦਰਸ਼ਣ ਨੂੰ ਨਾ ਦੇਖਿਆ ਪਰ ਉਹਨਾਂ ਨੂੰ ਅਜਿਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਦੌੜੇ।