Daniel 11:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਮੀਡੀਆਂ ਦੇ ਰਾਜੇ ਦਾਰਾ ਮਾਦੀ ਦੇ ਰਾਜ ਦਾ ਪਹਿਲਾ ਵਰ੍ਹਾ ਸੀ, ਮੈਂ ਉਸਦੀ ਸਹਾਇਤਾ ਕਰਨ ਲਈ ਅਤੇ ਉਸ ਨੂੰ ਹੌਂਸਲਾ ਦੇਣ ਲਈ ਉੱਠ ਖਲੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇ ਵਿੱਚ ਮੈਂ ਹੀ ਸਾਂ ਜੋ ਖਲੋਤਾ ਸਾਂ, ਇਸ ਕਰਕੇ ਜੋ ਉਹ ਨੂੰ ਪੱਕਾ ਕਰਾਂ ਅਤੇ ਜ਼ੋਰ ਦੇਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਰਾ ਮਾਦੀ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਹੀ ਸੀ ਜੋ ਖੜਾ ਸੀ, ਇਸ ਕਰਕੇ ਜੋ ਉਹ ਨੂੰ ਪੱਕਾ ਕਰਾਂ ਅਤੇ ਜ਼ੋਰ ਦੇਵਾਂ