Daniel 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉੱਤਰੀ ਰਾਜੇ ਦੇ ਪੁੱਤਰ ਜੰਗ ਦੀ ਤਿਆਰੀ ਕਰਨਗੇ। ਉਹ ਬਹੁਤ ਵੱਡੀ ਫ਼ੌਜ ਇਕੱਠੀ ਕਰਨਗੇ। ਉਹ ਫ਼ੌਜ ਤਾਕਤਵਰ ਹੜ੍ਹ ਵਾਂਗ ਧਰਤੀ ਉੱਤੋਂ ਕਾਹਲੀ ਨਾਲ ਅੱਗੇ ਵੱਧੇਗੀ। ਉਹ ਫ਼ੌਜ ਦੱਖਣੀ ਰਾਜੇ ਦੇ ਮਜ਼ਬੂਤ ਕਿਲੇ ਤੱਕ ਦੇ ਸਾਰੇ ਰਸਤੇ ਲੜਦੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਪੁੱਤ੍ਰ ਜੁੱਧ ਕਰਨਗੇ ਅਤੇ ਇੱਕ ਵੱਡੀ ਭੀੜ ਵਾਲੀ ਫੌਜ ਇਕੱਠੀ ਕਰਨਗੇ ਜਿਹੜੀ ਵਗੀ ਆਏਗੀ ਤੇ ਫੈਲੇਗੀ ਤੇ ਲੰਘੇਗੀ ਅਤੇ ਓਹ ਮੁੜਨਗੇ ਤੇ ਇਹ ਦੇ ਕੋਟ ਤੋੜੀ ਲੜਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪੁੱਤਰ ਯੁੱਧ ਕਰਨਗੇ ਅਤੇ ਇੱਕ ਵੱਡੀ ਭੀੜ ਵਾਲੀ ਫ਼ੌਜ ਇਕੱਠੀ ਕਰਨਗੇ ਜਿਹੜੀ ਵਗੀ ਆਏਗੀ, ਫੈਲੇਗੀ ਤੇ ਲੰਘੇਗੀ ਅਤੇ ਉਹ ਮੁੜਨਗੇ ਤੇ ਇਹ ਦੇ ਕੋਟ ਤੋੜੀ ਲੜਨਗੇ