Daniel 11:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਤਰੀ ਰਾਜਾ ਇੱਕ ਹੋਰ ਫ਼ੌਜ ਇਕੱਠੀ ਕਰੇਗਾ। ਉਹ ਫ਼ੌਜ ਉਸਦੀ ਪਹਿਲੀ ਫ਼ੌਜ ਨਾਲੋਂ ਵਡੇਰੀ ਹੋਵੇਗੀ। ਕਈ ਸਾਲਾਂ ਬਾਦ ਉਹ ਹਮਲਾ ਕਰੇਗਾ। ਉਹ ਫ਼ੌਜ ਬਹੁਤ ਵੱਡੀ ਹੋਵੇਗੀ ਅਤੇ ਉਸ ਦੇ ਕੋਲ ਬਹੁਤ ਸਾਰੇ ਹਬਿਆਰ ਹੋਣਗੇ। ਉਹ ਫ਼ੌਜ ਜੰਗ ਲਈ ਤਿਆਰ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲੇ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਵਰਿਹਾਂ ਪਿੱਛੋਂ ਉਹ ਆਪਣੀ ਵੱਡੀ ਫੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲਾਂ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਸਾਲਾਂ ਪਿੱਛੋਂ ਉਹ ਆਪਣੀ ਵੱਡੀ ਫ਼ੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ।