Daniel 11:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਸਮਿਆਂ ਵਿੱਚ ਬਹੁਤ ਸਾਰੇ ਲੋਕ ਦੱਖਣੀ ਰਾਜੇ ਦੇ ਖਿਲਾਫ਼ ਹੋ ਜਾਣਗੇ। ਤੁਹਾਡੇ ਲੋਕਾਂ ਵਿੱਚੋਂ ਵੀ ਕੁਝ ਉਹ ਲੋਕ ਜਿਹੜੇ ਲੜਨਾ ਪਸੰਦ ਕਰਦੇ ਹਨ, ਦਰਸ਼ਨ ਨੂੰ ਪੂਰਿਆਂ ਕਰਨ ਦੀ ਕੋਸ਼ਿਸ ਵਿੱਚ ਦੱਖਣੀ ਰਾਜੇ ਦੇ ਖਿਲਾਫ਼ ਬਗਾਵਤ ਕਰ ਦੇਣਗੇ। ਪਰ ਉਹ ਜਿੱਤਣਗੇ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖਲੋਣਗੇ ਅਤੇ ਤੇਰਿਆਂ ਲੋਕਾਂ ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਓਹ ਡਿੱਗ ਪੈਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਤੇਰੇ ਲੋਕਾਂ ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਉਹ ਡਿੱਗ ਪੈਣਗੇ।