Daniel 11:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉੱਤਰੀ ਰਾਜਾ ਆਵੇਗਾ ਅਤੇ ਕੰਧਾਂ ਦੇ ਨਾਲ ਬੜੇ ਉਸਾਰੇਗਾ ਅਤੇ ਮਜ਼ਬੂਤ ਸ਼ਹਿਰਾਂ ਉੱਤੇ ਕਬਜ਼ਾ ਕਰ ਲਵੇਗਾ। ਦੱਖਣੀ ਫ਼ੌਜ ਕੋਲ ਮੋੜਵੀਁ ਲੜਾਈ ਕਰਨ ਦੀ ਸ਼ਕਤੀ ਨਹੀਂ ਹੋਵੇਗੀ। ਦੱਖਣੀ ਫ਼ੌਜ ਦੇ ਸਰਬੋਤਮ ਸਿਪਾਹੀ ਵੀ ਇੰਨੇ ਮਜ਼ਬੂਤ ਨਹੀਂ ਹੋਣਗੇ ਕਿ ਉਹ ਉੱਤਰੀ ਫ਼ੌਜ ਨੂੰ ਰੋਕ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉੱਤਰ ਦਾ ਰਾਜਾ ਆਵੇਗਾ ਅਤੇ ਦਮਦਮਾ ਬਣਾਵੇਗਾ ਅਤੇ ਪੱਕੇ ਪੱਕੇ ਸ਼ਹਿਰਾਂ ਨੂੰ ਲੈ ਲਵੇਗਾ ਅਤੇ ਦੱਖਣ ਦੀਆਂ ਬਾਹਾਂ ਨਾ ਅੜਨਗੀਆਂ ਅਤੇ ਨੀ ਹੀ ਉਹ ਦੇ ਚੁਣੇ ਹੋਏ ਲੋਕਾਂ ਵਿੱਚ ਅੜਨ ਦਾ ਜ਼ੋਰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉੱਤਰ ਦਾ ਰਾਜਾ ਆਵੇਗਾ, ਦਮਦਮਾ ਬਣਾਵੇਗਾ, ਪੱਕੇ-ਪੱਕੇ ਸ਼ਹਿਰਾਂ ਨੂੰ ਲੈ ਲਵੇਗਾ, ਦੱਖਣ ਦੀਆਂ ਬਾਹਾਂ ਨਾ ਅੜਨਗੀਆਂ ਅਤੇ ਨਾ ਹੀ ਉਹ ਦੇ ਚੁਣੇ ਹੋਏ ਲੋਕਾਂ ਵਿੱਚ ਅੜਨ ਦਾ ਜ਼ੋਰ ਹੋਵੇਗਾ।