Daniel 11:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉੱਤਰੀ ਰਾਜਾ ਮਨ ਚਾਹੀਆਂ ਗੱਲਾਂ ਕਰੇਗਾ। ਕੋਈ ਵੀ ਉਸ ਨੂੰ ਰੋਕ ਨਹੀ ਸੱਕੇਗਾ। ਉਹ ਖੂਬਸੂਰਤ ਧਰਤੀ ਉੱਤੇ ਸ਼ਕਤੀ ਅਤੇ ਅਧਿਕਾਰ ਸਬਾਪਤ ਕਰ ਲਵੇਗਾ। ਅਤੇ ਇਸਦਾ ਸਭ ਕੁਝ ਉਸਦੀ ਸ਼ਕਤੀ ਹੇਠਾਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸੱਕੇਗਾ। ਉਹ ਉਸ ਪਰਤਾਪਵਾਨ ਦੇਸ ਵਿੱਚ ਖਲੋਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸਕੇਗਾ। ਉਹ ਉਸ ਪ੍ਰਤਾਪਵਾਨ ਦੇਸ ਵਿੱਚ ਖੜਾ ਜਾਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ ਹੋਵੇਗਾ।