Daniel 11:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਤਰੀ ਰਾਜਾ ਦੱਖਣੀ ਰਾਜੇ ਦੇ ਖਿਲਾਫ਼ ਲੜਨ ਲਈ ਆਪਣੀ ਸਾਰੀ ਸ਼ਕਤੀ ਵਰਤਣ ਦਾ ਨਿਆਂ ਕਰੇਗਾ। ਉਹ ਦੱਖਣੀ ਰਾਜੇ ਨਾਲ ਇੱਕ ਇਕਰਾਰਨਾਮਾ ਕਰੇਗਾ। ਉੱਤਰ ਦਾ ਰਾਜਾ ਆਪਣੀਆਂ ਧੀਆਂ ਵਿੱਚੋਂ ਇੱਕ ਨੂੰ ਦੱਖਣੀ ਰਾਜੇ ਨਾਲ ਸ਼ਾਦੀ ਕਰਨ ਦੇਵੇਗਾ। ਉੱਤਰੀ ਰਾਜਾ ਅਜਿਹਾ ਇਸ ਲਈ ਕਰੇਗਾ ਤਾਂ ਜੋ ਉਹ ਦੱਖਣੀ ਰਾਜੇ ਨੂੰ ਹਰਾ ਸੱਕੇ, ਪਰ ਇਹ ਯੋਜਨਾਵਾਂ ਸਫ਼ਲ ਨਹੀਂ ਹੋਣਗੀਆ। ਉਸਦੀਆਂ ਯੋਜਨਾਵਾਂ ਉਸਦੀ ਸਹਾਇਤਾ ਨਹੀਂ ਕਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣੇ ਸਾਰੇ ਰਾਜ ਦੇ ਜ਼ੋਰ ਨਾਲ ਆਉਣ ਨੂੰ ਆਪਣਾ ਮੁਹਾਣਾ ਮੋੜੇਗਾ ਅਤੇ ਉਹ ਦੇ ਨਾਲ ਸਹੀ ਸ਼ਰਤਾਂ ਹੋਣਗੀਆਂ। ਉਨ੍ਹਾਂ ਨੂੰ ਪੂਰਾ ਕਰੇਗਾ ਅਤੇ ਉਹ ਉਸ ਨੂੰ ਤੀਵੀਆਂ ਦੀ ਧੀ ਦੇਵੇਗਾ ਭਈ ਉਹ ਉਸ ਨੂੰ ਵਿਗਾੜੇ ਪਰ ਉਹ ਨਾ ਤਾਂ ਖਲੋਵੇਗੀ ਨਾ ਉਹ ਉਸ ਦੇ ਲਈ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਸਾਰੇ ਰਾਜ ਦੇ ਜ਼ੋਰ ਨਾਲ ਆਉਣ ਨੂੰ ਆਪਣਾ ਮੁਹਾਣਾ ਮੋੜੇਗਾ ਅਤੇ ਉਹ ਦੇ ਨਾਲ ਸਹੀ ਸ਼ਰਤਾਂ ਹੋਣਗੀਆਂ। ਉਹਨਾਂ ਨੂੰ ਪੂਰਾ ਕਰੇਗਾ ਅਤੇ ਉਹ ਉਸ ਨੂੰ ਤੀਵੀਆਂ ਦੀ ਧੀ ਦੇਵੇਗਾ ਭਈ ਉਹ ਉਸ ਨੂੰ ਵਿਗਾੜੇ ਪਰ ਉਹ ਨਾ ਤਾਂ ਖਲੋਵੇਗੀ ਨਾ ਉਹ ਉਸ ਦੇ ਲਈ ਹੋਵੇਗੀ।