Daniel 11:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਉੱਤਰੀ ਰਾਜਾ ਆਪਣਾ ਧਿਆਨ ਮੇਡੀਟ੍ਰੇਨੀਅਨ ਸਾਗਰ ਦੇ ਕੰਢੇ ਵਸੇ ਦੇਸਾਂ ਵੱਲ ਮੋੜੇਗਾ। ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਬਹੁਤਿਆਂ ਨੂੰ ਹਰਾ ਦੇਵੇਗਾ, ਪਰ ਫ਼ੇਰ ਇੱਕ ਕਮਾਂਡਰ ਉਸ ਉੱਤਰੀ ਰਾਜੇ ਦੇ ਹਂਕਾਰ ਅਤੇ ਬਗਾਵਤ ਨੂੰ ਖਤਮ ਕਰ ਦੇਵੇਗਾ। ਉਹ ਕਮਾਂਡਰ ਉਸ ਉੱਤਰੀ ਰਾਜੇ ਨੂੰ ਸ਼ਰਮਸਾਰ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੋਂ ਉਹ ਆਪਣਾ ਮੂੰਹ ਟਾਪੂਆਂ ਵੱਲ ਕਰੇਗਾ ਅਤੇ ਬਹੁਤਿਆਂ ਨੂੰ ਲੈ ਲਵੇਗਾ ਪਰ ਇੱਕ ਪਰਧਾਨ ਉਸ ਉਲਾਂਭੇ ਨੂੰ ਜੋ ਉਸ ਨੇ ਉਹ ਦੀ ਵੱਲੋਂ ਲਿਆ ਸੀ ਹਟਾ ਦੇਵੇਗਾ ਸਗੋਂ ਉਸ ਉਲਾਂਭੇ ਨੂੰ ਉਸ ਉੱਤੇ ਫੇਰ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਿੱਛੋਂ ਉਹ ਆਪਣਾ ਮੂੰਹ ਟਾਪੂਆਂ ਵੱਲ ਕਰੇਗਾ ਅਤੇ ਬਹੁਤਿਆਂ ਨੂੰ ਲੈ ਲਵੇਗਾ ਪਰ ਇੱਕ ਪਰਧਾਨ ਉਸ ਉਲਾਂਭੇ ਨੂੰ ਜੋ ਉਸ ਨੇ ਉਹ ਦੀ ਵੱਲੋਂ ਲਿਆ ਸੀ ਹਟਾ ਦੇਵੇਗਾ, ਸਗੋਂ ਉਸ ਉਲਾਂਭੇ ਨੂੰ ਉਸੇ ਉੱਤੇ ਫੇਰ ਦੇਵੇਗਾ।