Daniel 11:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਜਿਹਾ ਵਾਪਰਨ ਮਗਰੋਂ, ਉਹ ਉੱਤਰੀ ਰਾਜਾ ਆਪਣੇ ਦੇਸ ਦੇ ਮਜ਼ਬੂਤ ਕਿਲਿਆਂ ਵਿੱਚ ਵਾਪਸ ਪਰਤ ਜਾਵੇਗਾ। ਪਰ ਉਹ ਕਮਜ਼ੋਰ ਹੋਵੇਗਾ ਅਤੇ ਉਸਦਾ ਪਤਨ ਹੋ ਜਾਵੇਗਾ। ਉਹ ਖਤਮ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਆਪਣੇ ਦੇਸ ਦੇ ਕੋਟਾਂ ਵੱਲ ਮੂੰਹ ਮੋੜੇਗਾ ਪਰ ਉਹ ਟੱਕਰ ਖਾਏਗਾ ਅਤੇ ਡਿੱਗ ਪਏਗਾ, ਫੇਰ ਉਹ ਲੱਭਿਆ ਨਾ ਜਾਏਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਪਣੇ ਦੇਸ ਦੇ ਕੋਟਾਂ ਵੱਲ ਮੂੰਹ ਮੋੜੇਗਾ ਪਰ ਉਹ ਟੱਕਰ ਖਾਏਗਾ ਅਤੇ ਡਿੱਗ ਪਏਗਾ, ਫਿਰ ਉਹ ਲੱਭਿਆ ਨਾ ਜਾਵੇਗਾ।