Daniel 11:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਾਕਮ ਦੇ ਪਿੱਛੋਂ ਇੱਕ ਬਹੁਤ ਜ਼ਾਲਮ ਅਤੇ ਘਿਰਣਾਯੋਗ ਆਦਮੀ ਆਵੇਗਾ। ਉਹ ਆਦਮੀ ਕਿਸੇ ਰਾਜ ਘਰਾਣੇ ਵਿੱਚੋਂ ਹੋਣ ਦਾ ਮਾਣ ਨਹੀਂ ਰੱਖੇਗਾ। ਉਹ ਚਲਾਕੀ ਨਾਲ ਹਾਕਮ ਬਣ ਜਾਵੇਗਾ। ਉਹ ਰਾਜ ਉੱਤੇ ਉਦੋਂ ਹਮਲਾ ਕਰੇਗਾ ਜਦੋਂ ਲੋਕ ਸੁਰੱਖਿਅਤ ਮਹਿਸੂਸ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਦੇ ਥਾਂ ਇੱਕ ਪਖੰਡੀ ਉੱਠੇਗਾ ਜਿਸ ਨੂੰ ਓਹ ਪਾਤਸ਼ਾਹ ਦੀ ਪਤ ਨਾ ਦੇਣਗੇ ਪਰ ਉਹ ਬਚਾਉ ਦੇ ਵੇਲੇ ਆਵੇਗਾ ਅਤੇ ਲੱਲੇ ਪੱਤੋ ਕਰ ਕੇ ਰਾਜ ਲੈ ਲਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਦੇ ਥਾਂ ਇੱਕ ਪਖੰਡੀ ਉੱਠੇਗਾ ਜਿਸ ਨੂੰ ਉਹ ਪਾਤਸ਼ਾਹ ਦੀ ਪਤ ਨਾ ਦੇਣਗੇ ਪਰ ਉਹ ਬਚਾਓ ਦੇ ਵੇਲੇ ਆਵੇਗਾ ਲੱਲੋ-ਪੱਤੋ ਕਰ ਕੇ ਰਾਜ ਲੈ ਲਵੇਗਾ।