Daniel 11:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵੱਡੀਆਂ ਅਤੇ ਤਾਕਤਵਰ ਫ਼ੌਜਾਂ ਨੂੰ ਹਰਾ ਦੇਵੇਗਾ। ਉਹ ਇਕਰਾਰਨਾਮੇ ਦੇ ਸ਼ਹਿਜਾਦੇ ਨੂੰ ਵੀ ਹਰਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਬਾਉਣ ਵਾਲੀ ਫੌਜ ਉਸ ਦੇ ਅੱਗੋਂ ਦਬਾਈ ਜਾਏਗੀ ਅਤੇ ਤੋੜੀ ਜਾਏਗੀ, ਹਾਂ ਨੇਮ ਦਾ ਸ਼ਜ਼ਾਦਾ ਵੀ ਨਾਲੇ ਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਬਾਉਣ ਵਾਲੀ ਫ਼ੌਜ ਉਸ ਦੇ ਅੱਗੇ ਦਬਾਈ ਜਾਏਗੀ ਅਤੇ ਤੋੜੀ ਜਾਏਗੀ, ਹਾਂ, ਨੇਮ ਦੇ ਸ਼ਹਿਜ਼ਾਦਾ ਵੀ ਨਾਲੇ ਹੀ