Daniel 11:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੀਆਂ ਕੌਮਾਂ ਉਸ ਜ਼ਾਲਮ ਅਤੇ ਘਿਰਣਾਯੋਗ ਹਾਕਮ ਨਾਲ ਇਕਰਾਰਨਾਮੇ ਕਰਨਗੀਆਂ। ਪਰ ਉਹ ਉਨ੍ਹਾਂ ਨਾਲ ਝੂਠ ਬੋਲੇਗਾ ਅਤੇ ਚਾਲਾਕੀ ਕਰੇਗਾ। ਉਹ ਬਹੁਤ ਤਾਕਤ ਹਾਸਿਲ ਕਰ ਲਵੇਗਾ। ਪਰ ਸਿਰਫ਼ ਕੁਝ ਲੋਕ ਹੀ ਉਸਦੀ ਹਮਾਇਤ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਉਸ ਦੇ ਨਾਲ ਤਕਰਾਰਾ ਕੀਤਾ ਜਾਵੇਗਾ ਤਾਂ ਉਹ ਅੱਗੋਂ ਢੁੱਚਰ ਡਾਹੇਗਾ ਕਿਉਂ ਜੋ ਉਹ ਚੜ੍ਹਾਈ ਕਰੇਗਾ ਅਤੇ ਥੋੜੇ ਜਿਹੇ ਲੋਕਾਂ ਦੀ ਸਹਾਇਤਾ ਨਾਲ ਵੱਡਾ ਬਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਸ ਦੇ ਨਾਲ ਤਕਰਾਰ ਕੀਤਾ ਜਾਵੇਗਾ ਤਾਂ ਉਹ ਅੱਗੋਂ ਢੁੱਚਰ ਡਾਹੇਗਾ ਕਿਉਂ ਜੋ ਉਹ ਚੜ੍ਹਾਈ ਕਰੇਗਾ ਅਤੇ ਥੋੜੇ ਜਿਹੇ ਲੋਕਾਂ ਦੀ ਸਹਾਇਤਾ ਦੇ ਨਾਲ ਵੱਡਾ ਬਣੇਗਾ।