Daniel 11:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਬਹੁਤ ਜ਼ਾਲਮ ਅਤੇ ਘਿਰਣਾ ਯੋਗ ਹਾਕਮ ਕੋਲ ਵੱਡੀ ਫ਼ੌਜ ਹੋਵੇਗੀ। ਉਹ ਉਸ ਫ਼ੌਜ ਦੀ ਵਰਤੋਂ ਆਪਣੀ ਸ਼ਕਤੀ ਅਤੇ ਹੌਁਸਲੇ ਨੂੰ ਦਰਸਾਉਣ ਲਈ ਅਤੇ ਦੱਖਣੀ ਰਾਜੇ ਉੱਪਰ ਹਮਲਾ ਕਰਨ ਲਈ ਕਰੇਗਾ। ਦੱਖਣੀ ਰਾਜਾ ਬਹੁਤ ਵੱਡੀ ਅਤੇ ਤਾਕਤਵਰ ਫ਼ੌਜ ਜਮ੍ਹਾਂ ਕਰੇਗਾ ਅਤੇ ਜੰਗ ਲਈ ਜਾਵੇਗਾ। ਪਰ ਉਹ ਲੋਕ ਜਿਹੜੇ ਉਸ ਦੇ ਵਿਰੁੱਧ ਹਨ ਉਹ ਗੁਪਤ ਯੋਜਨਾਵਾਂ ਬਣਾਉਂਣਗੇ। ਅਤੇ ਦੱਖਣੀ ਰਾਜਾ ਹਾਰ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਰ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫੌਜ ਨਾਲ ਜੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਓਹ ਉਸ ਦੇ ਵਿਰੁੱਧ ਉਪਾਉ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਂਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫ਼ੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਤੇ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫ਼ੌਜ ਨਾਲ ਯੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਉਹ ਉਸ ਦੇ ਵਿਰੁੱਧ ਉਪਾਅ ਕਰਨਗੇ।