Daniel 11:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ, ਜਿਨ੍ਹਾਂ ਕੋਲੋਂ ਦੱਖਣੀ ਰਾਜੇ ਦੇ ਚੰਗੇ ਮਿੱਤਰ ਹੋਣ ਦੀ ਆਸ ਸੀ, ਉਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਨਗੇ। ਉਸਦੀ ਫ਼ੌਜ ਹਾਰ ਜਾਵੇਗੀ ਉਸ ਦੇ ਬਹੁਤ ਸਾਰੇ ਸਿਪਾਹੀ ਜੰਗ ਵਿੱਚ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਓਹੋ ਜਿਹੜੇ ਉਸ ਦੀ ਸੁਆਦਲੀ ਰੋਟੀ ਵਿੱਚੋਂ ਰਸਤਾਂ ਖਾਂਦੇ ਹਨ ਓਹੋ ਉਸ ਨੂੰ ਨਾਸ ਕਰ ਸੁੱਟਣਗੇ ਅਤੇ ਉਸ ਦੀ ਫੌਜ ਆਫਰੇਗੀ ਅਰ ਢੇਰ ਸਾਰੇ ਮਾਰੇ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਓਹੋ ਜਿਹੜੇ ਉਸ ਦੀ ਸੁਆਦਲੀ ਰੋਟੀ ਵਿੱਚੋਂ ਖਾਂਦੇ ਹਨ ਉਹੋ ਉਸ ਨੂੰ ਨਾਸ ਕਰ ਸੁੱਟਣਗੇ ਅਤੇ ਉਸ ਦੀ ਫ਼ੌਜ ਆਫ਼ਰੇਗੀ ਅਤੇ ਢੇਰ ਸਾਰੇ ਮਾਰੇ ਜਾਣਗੇ।