Daniel 11:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੋਹਾਂ ਰਾਜਿਆਂ ਦੇ ਦਿਲ ਵਿੱਚ ਇੱਕ ਦੂਸਰੇ ਨੂੰ ਨੁਕਸਾਨ ਪਹੁੰਚਾਣ ਦੀ ਲਾਲਸਾ ਹੋਵੇਗੀ। ਉਹ ਇੱਕੋ ਮੇਜ਼ ਉੱਤੇ ਬੈਠਣਗੇ ਅਤੇ ਇੱਕ ਦੂਸਰੇ ਨਾਲ ਝੂਠ ਬੋਲਣਗੇ, ਪਰ ਇਸ ਨਾਲ ਕਿਸੇ ਇੱਕ ਨੂੰ ਵੀ ਲਾਭ ਨਹੀਂ ਹੋਵੇਗਾ। ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਦੇ ਅੰਤ ਸਮੇਂ ਨੂੰ ਨਿਸ਼ਚਿਤ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੋਹਾਂ ਰਾਜਿਆਂ ਦੇ ਦਿਲ ਖੋਟਿਆਂ ਕੰਮਾਂ ਵੱਲ ਹੋਣਗੇ ਅਤੇ ਓਹ ਇੱਕੇ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ।