Daniel 11:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉੱਤਰੀ ਰਾਜਾ ਆਪਣੇ ਦੇਸ ਵਿੱਚ ਬਹੁਤ ਦੌਲਤ ਲੈ ਕੇ ਵਾਪਸ ਪਰਤੇਗਾ। ਫ਼ੇਰ ਉਹ ਪਵਿੱਤਰ ਇਕਰਾਰਨਾਮੇ ਦੇ ਵਿਰੁੱਧ ਮੰਦੀਆਂ ਗੱਲਾਂ ਕਰਨ ਦਾ ਨਿਆਂ ਕਰੇਗਾ। ਉਹ ਉਹੀ ਗੱਲਾਂ ਕਰੇਗਾ ਜਿਸਦੀ ਉਸ ਨੇ ਯੋਜਨਾ ਬਣਾਈ ਸੀ, ਅਤੇ ਫ਼ੇਰ ਉਹ ਆਪਣੇ ਦੇਸ਼ ਵਾਪਸ ਚੱਲਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਵੱਡੇ ਧਨ ਨਾਲ ਆਪਣੇ ਦੇਸ ਵਿੱਚ ਮੁੜ ਜਾਏਗਾ ਅਤੇ ਉਸ ਦਾ ਮਨ ਪਵਿੱਤ੍ਰ ਨੇਮ ਦਾ ਸਾਹਮਣਾ ਕਰੇਗਾ ਅਤੇ ਉਹ ਆਪਣਾ ਕੰਮ ਕਰ ਕੇ ਆਪਣੇ ਦੇਸ ਵਿੱਚ ਮੁੜੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਵੱਡੇ ਧੰਨ ਨਾਲ ਆਪਣੇ ਦੇਸ ਵਿੱਚ ਮੁੜ ਜਾਵੇਗਾ, ਉਸ ਦਾ ਮਨ ਪਵਿੱਤਰ ਨੇਮ ਦਾ ਸਾਹਮਣਾ ਕਰੇਗਾ ਅਤੇ ਉਹ ਆਪਣਾ ਕੰਮ ਕਰ ਕੇ ਆਪਣੇ ਦੇਸ ਵਿੱਚ ਮੁੜੇਗਾ।