Daniel 11:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇੱਕ ਬਹੁਤ ਮਜ਼ਬੂਤ ਅਤੇ ਤਾਕਤਵਰ ਰਾਜਾ ਆਵੇਗਾ। ਉਹ ਬਹੁਤ ਤਾਕਤ ਨਾਲ ਹਕੂਮਤ ਕਰੇਗਾ। ਉਹ ਮਨਚਾਹੀ ਹਰ ਗੱਲ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇੱਕ ਵੱਡਾ ਡਾਢਾ ਰਾਜਾ ਉੱਠੇਗਾ ਅਤੇ ਵੱਡੀ ਸਮਰੱਥਾ ਨਾਲ ਰਾਜ ਕਰੇਗਾ ਅਤੇ ਜੋ ਚਾਹੇਗਾ ਸੋਈ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇੱਕ ਵੱਡਾ ਡਾਢਾ ਰਾਜਾ ਉੱਠੇਗਾ ਅਤੇ ਵੱਡੀ ਸਮਰੱਥਾ ਨਾਲ ਰਾਜ ਕਰੇਗਾ ਅਤੇ ਜੋ ਚਾਹੇਗਾ ਸੋਈ ਕਰੇਗਾ।