Daniel 11:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿੱਤੀਮ ਤੋਂ ਜਹਾਜ਼ ਆਉਣਗੇ ਅਤੇ ਉੱਤਰੀ ਰਾਜੇ ਦੇ ਖਿਲਾਫ਼ ਲੜਨਗੇ। ਉਹ ਉਨ੍ਹਾਂ ਜਹਾਜ਼ਾਂ ਨੂੰ ਆਉਂਦਿਆਂ ਦੇਖੇਗਾ ਅਤੇ ਭੈਭੀਤ ਹੋ ਜਾਵੇਗਾ। ਫ਼ੇਰ ਉਹ ਵਾਪਸ ਮੁੜੇਗਾ ਅਤੇ ਆਪਣਾ ਗੁੱਸਾ ਪਵਿੱਤਰ ਇਕਰਾਰਨਾਮੇ ਦੇ ਵਿਰੁੱਧ ਕੱਢੇਗਾ। ਉਹ ਵਾਪਸ ਮੁੜੇਗਾ ਅਤੇ ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਵੇਗਾ ਜਿਹੜੇ ਪਵਿੱਤਰ ਇਕਰਾਰਨਾਮੇ ਉੱਤੇ ਚੱਲਣਾ ਛੱਡ ਚੁੱਕੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਰ ਪਵਿੱਤ੍ਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਨ੍ਹਾਂ ਲੋਕਾਂ ਨੇ ਪਵਿੱਤ੍ਰ ਨੇਮ ਛੱਡ ਦਿੱਤਾ ਹੈ ਉਨ੍ਹਾਂ ਲੋਕਾਂ ਨਾਲ ਮੇਲ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਤੇ ਪਵਿੱਤਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਹਨਾਂ ਲੋਕਾਂ ਨੇ ਪਵਿੱਤਰ ਨੇਮ ਛੱਡ ਦਿੱਤਾ ਹੈ ਉਹਨਾਂ ਲੋਕਾਂ ਨਾਲ ਮੇਲ ਕਰੇਗਾ।