Daniel 11:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਤਰੀ ਰਾਜਾ ਆਪਣੀ ਫ਼ੌਜ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਭਿਆਨਕ ਗੱਲਾਂ ਕਰਨ ਲਈ ਭੇਜੇਗਾ। ਉਹ ਲੋਕਾਂ ਨੂੰ ਰੋਜ਼ਾਨਾ ਬਲੀ ਚੜ੍ਹਾਉਣ ਤੋਂ ਰੋਕਣਗੇ। ਉਹ ਅਜਿਹੀ ਗੱਲ ਕਰਨਗੇ ਜਿਹੜੀ ਸੱਚਮੁੱਚ ਭਿਆਨਕ ਹੋਵੇਗੀ। ਉਹ ਅਜਿਹੀ ਭਿਆਨਕ ਗੱਲ ਸਬਾਪਤ ਕਰਨਗੇ ਜਿਹੜੀ ਤਬਾਹੀ ਲਿਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੱਥੇ ਉਸ ਦੀ ਵੱਲੋਂ ਉੱਠਣਗੇ ਅਤੇ ਓਹ ਪਵਿੱਤ੍ਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਓਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ।