Daniel 11:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਤਰੀ ਰਾਜਾ ਝੂਠ ਅਤੇ ਕੂਲੀਆਂ ਗੱਲਾਂ ਦੀ ਵਰਤੋਂ ਕਰਕੇ ਉਨ੍ਹਾਂ ਯਹੂਦੀਆਂ ਨਾਲ ਚਲਾਕੀ ਕਰੇਗਾ ਜਿਨ੍ਹਾਂ ਨੇ ਪਵਿੱਤਰ ਇਕਰਾਰਨਾਮੇ ਨੂੰ ਛੱਡ ਦਿੱਤਾ ਹੋਵੇਗਾ ਉਹ ਯਹੂਦੀ ਹੋਰ ਵੀ ਵੱਧੇਰੇ ਪਾਪ ਕਰਨਗੇ। ਪਰ ਉਹ ਯਹੂਦੀ ਜਿਹੜੇ ਪਰਮੇਸ਼ੁਰ ਨੂੰ ਜਾਣਦੇ ਹਨ ਅਤੇ ਉਸਦਾ ਹੁਕਮ ਮੰਨਦੇ ਹਨ, ਮਜ਼ਬੂਤ ਹੋ ਜਾਣਗੇ। ਉਹ ਮੋੜਵੀਁ ਲੜਾਈ ਕਰਨਗੇ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਨ੍ਹਾਂ ਨੂੰ ਉਹ ਲੱਲੋ ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਸਿਆਣਦੇ ਹਨ ਓਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਹਨਾਂ ਨੂੰ ਉਹ ਲੱਲੋ-ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਪਛਾਣਦੇ ਹਨ ਉਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ