Daniel 11:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਸਿਆਣੇ ਗੁਰੂ ਹੋਰਨਾਂ ਲੋਕਾਂ ਨੂੰ ਇਹ ਸਮਝਣ ਵਿੱਚ ਸਹਾਇਤਾ ਕਰਨਗੇ ਕਿ ਕੀ ਵਾਪਰ ਰਿਹਾ ਹੈ। ਪਰ ਉਨ੍ਹਾਂ ਸਿਆਣੇ ਲੋਕਾਂ ਨੂੰ ਵੀ ਸਜ਼ਾ ਭੁਗਤਣੀ ਪਵੇਗੀ ਉਨ੍ਹਾਂ ਸਿਆਣਿਆਂ ਵਿੱਚੋਂ ਕੁਝ ਤਲਵਾਰਾਂ ਨਾਲ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਸਾੜੇ ਜਾਣਗੇ, ਜਾਂ ਬੰਦੀ ਬਣਾਏ ਜਾਣਗੇ। ਉਨ੍ਹਾਂ ਵਿੱਚੋਂ ਕੁਝ ਇੱਕਨਾਂ ਦੇ ਘਰ ਅਤੇ ਵਸਤਾਂ ਖੋਹ ਲੇ ਜਾਣਗੇ। ਇਹ ਗੱਲਾਂ ਬੋੜੇ ਸਮੇਂ ਲਈ ਹੀ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਓਹ ਤਲਵਾਰ ਨਾਲ ਅਤੇ ਅੱਗ ਨਾਲ ਅਰ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੀਕਰ ਤਬਾਹ ਰਹਿਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਉਹ ਤਲਵਾਰ ਨਾਲ ਅਤੇ ਅੱਗ ਨਾਲ ਅਤੇ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੱਕ ਤਬਾਹ ਰਹਿਣਗੇ।