Daniel 11:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਸਿਆਣੇ ਬੰਦੇ ਸਜ਼ਾ ਪਾਉਣਗੇ, ਉਨ੍ਹਾਂ ਨੂੰ ਬੋੜੀ ਜਿਹੀ ਸਹਇਤਾ ਹੀ ਮਿਲੇਗੀ। ਪਰ ਉਹ ਬਹੁਤ ਸਾਰੇ ਲੋਕ ਜਿਹੜੇ ਉਨ੍ਹਾਂ ਸਿਆਣੇ ਬੰਦਿਆਂ ਨਾਲ ਰਲ ਜਾਣਗੇ, ਪੱਖਂਡੀ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਓਹ ਤਬਾਹ ਹੋਣਗੇ ਤਦ ਉਨ੍ਹਾਂ ਦੀ ਥੋੜੀ ਜਿਹੀ ਸਹਾਇਤਾ ਹੋਵੇਗੀ ਪਰ ਬਹੁਤ ਸਾਰੇ ਲੱਲੋ ਪੱਤੋ ਕਰਕੇ ਉਨ੍ਹਾਂ ਨਾਲ ਰਲ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਤਬਾਹ ਹੋਣਗੇ ਤਦ ਉਹਨਾਂ ਦੀ ਥੋੜੀ ਜਿਹੀ ਸਹਾਇਤਾ ਹੋਵੇਗੀ ਪਰ ਬਹੁਤ ਸਾਰੇ ਲੱਲੋ-ਪੱਤੋ ਕਰਕੇ ਉਹਨਾਂ ਨਾਲ ਰਲ ਜਾਣਗੇ।