Daniel 11:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਬੰਦਿਆਂ ਵਿੱਚੋਂ ਕੁਝ ਲੋਕ ਠੋਕਰਾਂ ਖਾਣਗੇ ਅਤੇ ਗ਼ਲਤੀਆਂ ਕਰਨਗੇ। ਪਰ ਸਜ਼ਾ ਜ਼ਰੂਰ ਮਿਲੇਗੀ। ਤਾਂ ਜੋ ਉਨ੍ਹਾਂ ਨੂੰ ਵੱਧੇਰੇ ਤਾਕਤਵਰ, ਵੱਧੇਰੇ ਪਵਿੱਤਰ ਅਤੇ ਦੋਸ਼ ਰਹਿਤ ਬਣਾਇਆ ਜਾ ਸੱਕੇ ਉਦੋਂ ਤੀਕ ਜਦੋਂ ਕਿ ਅੰਤ ਨਹੀਂ ਆਉਂਦਾ। ਫ਼ੇਰ ਠੀਕ ਸਮੇਂ, ਉਹ ਅੰਤਕਾਲ ਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਓਹ ਪਰਤਾਏ ਜਾਣ ਅਤੇ ਓਹ ਸਫਾ ਅਰ ਚਿੱਟੇ ਹੋ ਜਾਣ ਐਥੋਂ ਤੀਕੁਰ ਜੋ ਉੜਕ ਦਾ ਸਮਾ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਉਹ ਪਰਤਾਏ ਜਾਣ ਅਤੇ ਉਹ ਸਫ਼ਾ ਅਤੇ ਚਿੱਟੇ ਹੋ ਜਾਣ ਐਥੋਂ ਤੱਕ ਜੋ ਆਖਰੀ ਸਮਾਂ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ।