Daniel 11:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਉੱਤਰੀ ਰਾਜਾ ਉਨ੍ਹਾਂ ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸ ਦੀ ਉਸ ਦੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਉਹ ਉਨ੍ਹਾਂ ਬੁੱਤ-ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸਦੀ ਉਪਾਸਨਾ ਔਰਤਾਂ ਕਰਦੀਆਂ ਹਨ। ਉਹ ਕਿਸੇ ਵੀ ਦੇਵਤੇ ਦੀ ਪ੍ਰਵਾਹ ਨਹੀਂ ਕਰੇਗਾ। ਇਸਦੀ ਬਜਾਇ ਉਹ ਆਪਣੀ ਉਸਤਤ ਕਰੇਗਾ, ਅਤੇ ਆਪਣੇ-ਆਪ ਨੂੰ ਕਿਸੇ ਵੀ ਦੇਵਤੇ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣੇ ਪਿਉ ਦਾਦਿਆਂ ਦੇ ਦਿਓਤਿਆਂ ਦੀ ਵੱਲ ਕੁਝ ਲੋੜ ਨਾ ਰੱਖੇਗਾ ਅਤੇ ਨਾ ਹੀ ਤੀਵੀਆਂ ਦੀ, ਨਾ ਹੀ ਕਿਸੇ ਦਿਓਤੇ ਨੂੰ ਮੰਨੇਗਾ ਸਗੋਂ ਆਪ ਨੂੰ ਸਭਨਾਂ ਨਾਲੋਂ ਵੱਡਾ ਜਾਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਪੁਰਖਿਆਂ ਦੇ ਦੇਵਤਿਆਂ ਦੀ ਵੱਲ ਕੁਝ ਲੋੜ ਨਾ ਰੱਖੇਗਾ ਅਤੇ ਨਾ ਹੀ ਔਰਤਾਂ ਦੀ, ਨਾ ਹੀ ਕਿਸੇ ਦੇਵਤੇ ਨੂੰ ਮੰਨੇਗਾ ਸਗੋਂ ਆਪ ਨੂੰ ਸਭਨਾਂ ਨਾਲੋਂ ਵੱਡਾ ਜਾਣੇਗਾ।