Daniel 11:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਤਰੀ ਰਾਜਾ ਕਿਸੇ ਵੀ ਦੇਵਤੇ ਦੀ ਉਪਾਸਨਾ ਨਹੀਂ ਕਰੇਗਾ, ਸਗੋਂ ਉਹ ਸ਼ਕਤੀ ਦੀ ਉਪਾਸਨਾ ਕਰੇਗਾ। ਸ਼ਕਤੀ ਅਤੇ ਮਜ਼ਬੂਤ ਹੀ ਉਸਦਾ ਦੇਵਤਾ ਹੋਵੇਗੀ। ਉਸ ਦੇ ਪੁਰਖਿਆਂ ਨੇ ਉਸ ਵਾਂਗ ਸ਼ਕਤੀ ਨੂੰ ਪਿਆਰ ਨਹੀਂ ਸੀ ਕੀਤਾ। ਉਹ ਸ਼ਕਤੀ ਦੀ ਦੇਵੀ ਦਾ ਆਦਰ, ਸੋਨੇ ਚਾਂਦੀ ਅਤੇ ਮਹਿੰਗੇ ਹੀਰਿਆਂ ਅਤੇ ਸੁਗਾਤਾਂ ਨਾਲ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਦੇ ਥਾਂ ਤੇ ਕੋਟਾਂ ਦੇ ਦਿਓਤੇ ਦਾ ਆਦਰ ਕਰੇਗਾ ਅਤੇ ਉਸ ਦਿਓਤੇ ਦਾ ਜਿਹ ਨੂੰ ਉਸ ਦੇ ਪਿਉ ਦਾਦੇ ਨਹੀਂ ਜਾਣਦੇ ਸਨ ਸੋਨੇ, ਚਾਂਦੀ, ਬਹੁ ਮੁੱਲੇ ਪੱਥਰ ਅਰ ਸੁਆਦ ਵਾਲੀਆਂ ਵਸਤਾਂ ਨਾਲ ਆਦਰ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੇ ਥਾਂ ਤੇ ਕੋਟਾਂ ਦੇ ਦਿਓਤੇ ਦਾ ਆਦਰ ਕਰੇਗਾ ਅਤੇ ਉਸ ਦੇਵਤੇ ਦਾ ਜਿਹ ਨੂੰ ਉਸ ਦੇ ਪਿਉ-ਦਾਦੇ ਨਹੀਂ ਜਾਂਦੇ ਸਨ ਸੋਨੇ, ਚਾਂਦੀ, ਬਹੁਮੁੱਲੇ ਪੱਥਰ ਅਤੇ ਸੁਆਦ ਵਾਲੀਆਂ ਵਸਤਾਂ ਨਾਲ ਆਦਰ ਕਰੇਗਾ।