Daniel 11:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਉੱਤਰੀ ਰਾਜਾ ਆਪਣੇ ਵਿਦੇਸ਼ੀ ਦੇਵਤੇ ਦੀ ਸਹਾਇਤਾ ਨਾਲ ਕਿਲਿਆਂ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਵਿਦੇਸ਼ੀ ਹਾਕਮਾਂ ਨੂੰ ਵੱਧੇਰੇ ਆਦਰ ਦੇਵੇਗਾ ਜਿਹੜੇ ਉਸ ਨਾਲ ਰਲ ਜਾਣਗੇ। ਉਹ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਹਾਕਮਾਂ ਦੇ ਅਧੀਨ ਕਰੇਗਾ। ਉਹ ਉਨ੍ਹਾਂ ਹਾਕਮਾਂ ਨੂੰ ਉਸ ਧਰਤੀ ਦੀ ਕੀਮਤ ਦੇਣ ਲਈ ਮਜ਼ਬੂਤ ਕਰੇਗਾ ਜਿਸ ਉੱਤੇ ਉਹ ਹਕੂਮਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਸਾਰਿਆਂ ਨਾਲੋਂ ਪੱਕਿਆਂ ਕੋਟਾਂ ਦੇ ਵਿਰੁੱਧ ਪਰਾਏ ਦਿਓਤੇ ਦੀ ਸਹਾਇਤਾ ਨਾਲ ਕੰਮ ਕਰੇਗਾ, ਉਸ ਦੇ ਮੰਨਣ ਵਾਲਿਆਂ ਨੂੰ ਉਹ ਵੱਡਾ ਆਦਰ ਕਰੇਗਾ ਅਤੇ ਉਨ੍ਹਾਂ ਨੂੰ ਕਈਆਂ ਦਾ ਸਰਦਾਰ ਬਣਾਵੇਗਾ ਅਤੇ ਮੁੱਲ ਲਈ ਧਰਤੀ ਨੂੰ ਵੰਡੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰਿਆਂ ਨਾਲੋਂ ਪੱਕੀਆਂ ਕੋਟਾਂ ਦੇ ਵਿਰੁੱਧ ਪਰਾਏ ਦੇਵਤੇ ਦੀ ਸਹਾਇਤਾ ਨਾਲ ਕੰਮ ਕਰੇਗਾ, ਉਸ ਦੇ ਮੰਨਣ ਵਾਲਿਆਂ ਨੂੰ ਉਹ ਵੱਡਾ ਆਦਰ ਕਰੇਗਾ ਅਤੇ ਉਹਨਾਂ ਨੂੰ ਕਈਆਂ ਦਾ ਸਰਦਾਰ ਬਣਾਵੇਗਾ ਅਤੇ ਮੁੱਲ ਲਈ ਧਰਤੀ ਨੂੰ ਵੰਡੇਗਾ।