Daniel 11:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਤਰੀ ਰਾਜਾ ਖੂਬਸੂਰਤ ਧਰਤੀ ਉੱਤੇ ਹਮਲਾ ਕਰੇਗਾ। ਬਹੁਤ ਸਾਰੇ ਦੇਸ ਉੱਤਰੀ ਰਾਜੇ ਕੋਲੋਂ ਹਾਰ ਜਾਣਗੇ। ਪਰ ਅਦੋਮ, ਮੋਆਬ ਅਤੇ ਅੰਮੋਨੀਆਂ ਦੇ ਆਗੂ ਉਸ ਕੋਲੋਂ ਬਚਾ ਲੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਰ ਅੰਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚਾਏ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਤੇ ਅੰਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚ ਜਾਣਗੇ।